ਪ੍ਰਵਾਸੀ ਲੇਖਿਕਾ ਰੂਬੀ ਸਿੰਘ ਯੂਕੇ ਦਾ ਪਹਿਲਾ ਕਾਵਿ ਸੰਗ੍ਰਹਿ "ਅਣਕਹੇ...
ਜਲੰਧਰ,- ਯੂਕੇ ਦੀ ਰਹਿਣ ਵਾਲੀ ਪ੍ਰਵਾਸੀ ਲੇਖਿਕਾ ਰੂਬੀ ਸਿੰਘ ਦਾ ਪਹਿਲਾ ਕਾਵਿ ਸੰਗ੍ਰਹਿ "ਅਣਕਹੇ ਜਜ਼ਬਾਤ" ਦੀ ਘੁੰਡ ਚੁਕਾਈ ਪੰਜਾਬ ਪ੍ਰੈਸ ਕਲੱਬ, ਜਲੰਧਰ ਵਿਖੇ ਕੀਤੀ ਗਈ। ਇਹ ਸਮਾਗਮ ਉਨ੍ਹਾਂ ਦੇ ਸਾਹਿਤਕ ਸਫ਼ਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਦਰਸਾਇਆ ਗਿਆ, ਜਿਸ ਵਿੱਚ ਕਵਿਤਾ ਪ੍ਰੇਮੀਆਂ, ਸਾਹਿਤਕਾਰਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।
ਰੂਬੀ ਸਿੰਘ, ਜੋ ਕਿ ਮੂਲ ਰੂਪ ਵਿੱਚ ਪੰਜਾਬ ਤੋਂ ਹੈ ਅਤੇ ਹੁਣ ਯੂਨਾਈਟਿਡ...