ਨਸ਼ਿਆਂ ’ਤੇ ‘ਪ੍ਰਚਾਰ ਜੰਗ’ ਨਹੀਂ, ਪੰਜਾਬ ਨੂੰ ਚਾਹੀਦੇ ਨੇ ਜ਼ਮੀਨੀ ਨਤੀਜੇ: ਪ੍ਰੋ. ਸਰਚਾਂਦ ਸਿੰਘ ਖਿਆਲਾ ਹਰਭਜਨ ਸਿੰਘ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਮਾਨ ਸਰਕਾਰ ਉਨ੍ਹਾਂ ਮਾਵਾਂ ਦੀ ਪੀੜ ਦਾ ਜਵਾਬ ਦੇਵੇ, ਜਿਨ੍ਹਾਂ ਦੇ ਪੁੱਤ ਨਸ਼ਿਆਂ ਨੇ ਖੋਹ ਲਏ।