ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਵਤਾਰ ਦਿਹਾੜੇ ਨੂੰ ਸਮਰਪਿਤ ਸਾਲਾਨਾ ‘ਆਪਣੀ ਸਿਹਤ ਦਾ ਧਿਆਨ ਰੱਖੋ’ ਸਮਾਗਮ ਕਰਵਾਇਆ ਗਿਆ ਵੱਡੀ ਗਿਣਤੀ ਚ ਸੰਗਤ ਨੇ ਸਿਹਤ ਜਾਂਚਾਂ ਦਾ ਲਿਆ ਲਾਭ