# ਫੈਡਰੇਸ਼ਨ (ਮਹਿਤਾ) ਵੱਲੋਂ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ। ਐਸ ਜੀ ਪੀ ਸੀ ਵੱਲੋਂ ਰੱਖੇ ਗਏ 29 ਅਗਸਤ ਦੇ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦੀ ਅਪੀਲ। # ਸੰਗਤ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਪੰਥਕ ਏਕਤਾ ਅਤੇ ਕੌਮੀ ਜਜ਼ਬੇ ਦਾ ਸਬੂਤ ਦੇਵੇ- ਢੋਟ,ਸੇਖੋਂ