23 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ, ਤੀਸਰੀ ਲੜੀ ਤਹਿਤ 23 ਹੋਰ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਆਰੰਭ ਸ਼ਾਮ ਦੇ ਧਾਰਮਿਕ ਦੀਵਾਨਾਂ ’ਚ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜ ਰਹੇ ਹਨ