ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ ਯਾਦ ’ਚ ਬਾਬੇ ਕੇ ਫਾਰਮ ਵਿਖੇ ਸਾਲਾਨਾ ਬਰਸੀ ਸਮਾਗਮ ਸੰਪੰਨ 24 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਿਆ ਵਿਸ਼ਾਲ ਨਗਰ ਕੀਰਤਨ, ਸੰਤ ਮਹਾਂਪੁਰਸ਼ਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ