ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ: ਦਬਿੰਦਰਜੀਤ ਸਿੰਘ 👉 ਹੇਟ ਕ੍ਰਾਈਮ, ਜੱਗੀ ਜੌਹਲ ਦੀ ਰਿਹਾਈ, ਥੈਚਰ ਦੌਰ ਦੀ ਜਾਂਚ ਤੇ ਭਾਰਤੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਸਮੇਤ ਮੁੱਖ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ