ਅਕਾਲ ਤਖ਼ਤ ਸਾਹਿਬ ਜੀ ਦੀ ਸਿੱਖ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥਕ ਇਕੱਤਰਤਾ ਸ਼ਲਾਘਾਯੋਗ ਉਪਰਾਲਾ: ਵਰਲਡ ਸਿੱਖ ਪਾਰਲੀਮੈਂਟ ਜਰਮਨੀ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਸਿੱਖ ਸੰਸਥਾਵਾਂ ਅਤੇ ਸੁਹਿਰਦ ਗੁਰਸਿੱਖਾਂ ਨੂੰ ਇਕਜੁੱਟ ਹੋ ਕੇ ਪੰਥਕ ਮਸਲਿਆਂ ’ਤੇ ਵਿਚਾਰ ਕਰਨ ਦੀ ਅਪੀਲ