ਲੂਟਨ ਵਿਖੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ, ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ