ਨਸ਼ਾ ਮੁਕਤ ਪੰਜਾਬ ਯਾਤਰਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਦਾ ਸੰਕਲਪ : ਪ੍ਰੋ. ਸਰਚਾਂਦ ਸਿੰਘ ਖਿਆਲਾ। ਨਸ਼ਾ ਪੰਜਾਬ ਦੇ ਘਰਾਂ ਦੇ ਚਿਰਾਗ਼ ਬੁਝਾ ਰਿਹਾ ਹੈ, ਮਾਨ ਸਰਕਾਰ ਦੀ ਨਾਕਾਮੀ ਨੇ ਇਸ ਅੱਗ ਨੂੰ ਹੋਰ ਭੜਕਣ ਦਿੱਤਾ।