ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ 👉 ਕਿਰਪਾਨ ਕੋਈ ਆਮ ਚੀਜ਼, ਫ਼ਿਲਮ ਦੀ ਸਜਾਵਟ ਜਾਂ ਕਲਾਕਾਰ ਦੇ ਪਹਿਰਾਵੇ ਦਾ ਹਿੱਸਾ ਨਹੀਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਨੂੰ ਬਖ਼ਸ਼ਿਆ ਪਵਿੱਤਰ ਕਕਾਰ ਹੈ