ਲੈਸਟਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਗੁਰੂ ਅਰਜਨ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਜੈਕਾਰਿਆਂ ਦੀ ਗੂੰਜ ਵਿੱਚ ਕਵੀਆਂ ਨੇ ਸਿੱਖ ਇਤਿਹਾਸ ਅਤੇ ਸ਼ਹੀਦੀ ਵਿਰਸੇ ਨੂੰ ਕਵਿਤਾਵਾਂ ਰਾਹੀਂ ਕੀਤਾ ਯਾਦ ਲਾਰਡ ਮੇਅਰ ਕੁਲਵਿੰਦਰ ਸਿੰਘ ਜੌਹਲ ਨੇ ਦਰਸ਼ਨ ਸਿੰਘ ਕੰਗ ਦੀ ਪੁਸਤਕ ‘ਸਿੱਖ ਸ਼ਹੀਦੀ ਲਹਿਰਾਂ’ ਕੀਤੀ ਰਿਲੀਜ਼