‘ਆਪ’ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਦਾ ਵਾਅਦਾ ਕਰਕੇ ਨੌਜਵਾਨੀ ਨਾਲ ਧੋਖਾ ਕੀਤਾ: ਸਰਦਾਰ ਬਲਦੇਵ ਸਿੰਘ ਔਲਖ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ; ਪੰਜਾਬ ਦੀ ਜਵਾਨੀ ਬਚਾਉਣ ਲਈ ਲੋਕ ਭਾਜਪਾ ਨਾਲ ਡਟੇ ਨਸ਼ਿਆਂ ਨੇ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਤਬਾਹ ਕੀਤੀਆਂ, ‘ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਸਿਰਫ਼ ਦਾਅਵੇ ਕੀਤੇ: ਮਨਪ੍ਰੀਤ ਸਿੰਘ ਬਾਦਲ