ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ ਮਿਠਾਈ 'ਚ ਜ਼ਹਿਰੀਲਾ ਪਦਾਰਥ ਮਿਲਾ ਕੇ ਬੱਚਿਆਂ ਨੂੰ ਮਾਰਨ ਦਾ ਦੋਸ਼; ਔਰਤ ਗ੍ਰਿਫਤਾਰ, ਕਥਿਤ ਸਾਥੀ ਦੀ ਗ੍ਰਿਫ਼ਤਾਰੀ ਬਾਕੀ