ਨਸ਼ਿਆਂ ਨੇ ਪੰਜਾਬ ਦੇ ਘਰ-ਘਰ ਨੂੰ ਰੁਆ ਦਿੱਤਾ, ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਾ ਮਾਫ਼ੀਆ ਦੇ ਹਵਾਲੇ ਕੀਤਾ: ਤਰੁਣ ਚੁੱਘ ਕੇਜਰੀਵਾਲ ਤੇ ਭਗਵੰਤ ਮਾਨ ਪੰਜਾਬ ਦੀ ਨੌਜਵਾਨੀ ਦੀ ਤਬਾਹੀ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਪੰਜਾਬ ਦੀ ਅਸਲ ਸਮੱਸਿਆ ਨਸ਼ਾ, ਬੇਰੁਜ਼ਗਾਰੀ ਤੇ ਗੈਂਗਸਟਰਵਾਦ ਹੈ, ‘ਆਪ’ ਸਰਕਾਰ ਸਿਰਫ਼ ਚੋਣੀ ਪ੍ਰਚਾਰ ਵਿੱਚ ਰੁੱਝੀ: ਅਰਵਿੰਦਰ ਸਿੰਘ ਲਵਲੀ ਪੰਜਾਬ ਨੂੰ ਬਚਾਉਣ ਲਈ ਲੋਕ ਅੱਗੇ ਆਉਣ, ‘ਆਪ’ ਸਰਕਾਰ ਪੂਰੀ ਤਰ੍ਹਾਂ ਫੇਲ: ਸ਼ਵੇਤ ਮਲਿਕ