ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ 27 ਸਤੰਬਰ ਨੂੰ ਪੈਣਗੀਆਂ ਵੋਟਾਂ; ਸ਼ੇਰ ਸੰਗਤ ਗਰੁੱਪ ਦੇ ਉਮੀਦਵਾਰਾਂ ਵੱਲੋਂ ਘਰ-ਘਰ ਸੰਪਰਕ ਮੁਹਿੰਮ ਤੇਜ਼ ਤੀਰ ਗਰੁੱਪ ਵੱਲੋਂ ਸ਼ੇਰ ਸੰਗਤ ਗਰੁੱਪ ਦੇ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ