ਮਿਲਾਨ ਲੀਨਾਤੈ ਮਾਲਪੈਂਸਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਬਦਲਿਆ ਨਾਮ, ਹੁਣ ਸਾਬਕਾ ਪ੍ਰਧਾਨ ਮੰਤਰੀ ਸਿਲਵੀਓ ਬਰਲੁਸਕੋਨੀ ਦੇ ਨਾਮ ਨਾਲ ਜਾਣਿਆ ਜਾਵੇਗਾ ਇਹ ਹਵਾਈ ਅੱਡਾ