ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ