ਅਮਿਤ ਸ਼ਾਹ ਨੇ ਪੰਜਾਬ ਦੇ ਦਰਦ ਦੀ ਨਬਜ਼ ’ਤੇ ਹੱਥ ਰੱਖਿਆ, ਨਸ਼ਾ ਸਿਆਸੀ ਵਿਚਾਰ-ਵਟਾਂਦਰੇ ਦੇ ਕੇਂਦਰ ’ਚ ਆਇਆ: ਪ੍ਰੋ. ਸਰਚਾਂਦ ਸਿੰਘ ਖਿਆਲਾ ਨਸ਼ਾ ਮੁਕਤ ਪੰਜਾਬ ਬਾਰੇ ‘ਆਪ’ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਸਾਹਮਣੇ ਆਈ: ਪ੍ਰੋ. ਸਰਚਾਂਦ ਸਿੰਘ ਖਿਆਲਾ ‘ਆਪ’ ਸਰਕਾਰ ਦੌਰਾਨ ਚਿੱਟੇ ਦਾ ਧੰਦਾ ਫੈਲਿਆ; ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣਾ ਭਾਜਪਾ ਦੀ ਸਭ ਤੋਂ ਵੱਡੀ ਤਰਜੀਹ।