ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਤਿਹਾੜ ਜੇਲ੍ਹ ਤੋਂ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ ਲਗਭਗ ਨੌਂ ਸਾਲਾਂ ਦੀ ਹਿਰਾਸਤ ਤੋਂ ਬਾਅਦ ਮਿਲੀ ਰਿਹਾਈ ’ਤੇ ਸਤਿਗੁਰੂ ਦਾ ਸ਼ੁਕਰਾਨਾ; ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ