ਸਵਿਸ ਵਿਦਿਆਰਥੀ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ, ਫਲਸਫੇ, ਗੁਰਬਾਣੀ ਕੀਰਤਨ ਅਤੇ ਲੰਗਰ ਨਾਲ ਹੋਏ ਰੂ-ਬ-ਰੂ 👉 ਸਿੱਖ ਧਰਮ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੇ ਓਨ੍ਹਾ ਦਾ ਮੋਹਿਆ ਮਨ