ਸ਼ਹਿਰ ਪਾਸਿਆਨੋ ਦੀ ਪੋਰਦੀਨੋਨੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ ਮੌਕੇ "ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ "ਨਾਲ ਗੂੰਜਿਆ