ਪੰਜਾਬ ਨੂੰ ਨਸ਼ਾ ਮਾਫ਼ੀਆ ਦੇ ਹਵਾਲੇ ਕਰਨ ਵਾਲੇ ਭਗਵੰਤ ਮਾਨ ਕੁਰਸੀ ’ਤੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੇ—ਤੁਰੰਤ ਅਸਤੀਫ਼ਾ ਦੇਣ: ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਕਤਲ ‘ਆਪ’ ਸਰਕਾਰ ਦੇ ਮੱਥੇ ’ਤੇ ਕਲੰਕ; ਕਾਨੂੰਨ ਵਿਵਸਥਾ ਦਾ ਮੁਕੰਮਲ ਭੋਗ।