ਬ੍ਰਿਟੇਨ ਵਿੱਚ ਆਏ ਤੂਫ਼ਾਨ ‘ਬੋਏਲੋ’ (Storm Boelo) ਨੇ ਕਈ ਇਲਾਕਿਆਂ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਤੇਜ਼ ਹਵਾਵਾਂ, ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ ਹਨ, ਰੇਲ ਤੇ ਫੈਰੀ ਸੇਵਾਵਾਂ ਵਿੱਚ ਵਿਘਨ ਪਿਆ ਹੈ ਅਤੇ ਹਜ਼ਾਰਾਂ ਘਰਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ। ਸਭ ਤੋਂ ਵੱਧ ਅਸਰ ਸਕਾਟਲੈਂਡ, ਉੱਤਰੀ ਇੰਗਲੈਂਡ ਅਤੇ ਉੱਤਰੀ ਆਇਰਲੈਂਡ ਦੇ ਕਈ ਹਿੱਸਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬੇਲੋੜਾ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।