ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ